› Forums › Future of Sikhi & Sikhs › Is caste based reservation in Sikh Institutions is as per Gurmat? › Reply To: Is caste based reservation in Sikh Institutions is as per Gurmat?
-
- March 5, 2025 at 10:13 pm
Also read the meanings of following:ਗਉੜੀ ਕਬੀਰ ਜੀ ॥
ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ਸਾਂਕਲ ਜੇਵਰੀ ਲੈ ਹੈ ਆਈ ॥੧॥ ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥
ਕਟੀ ਨ ਕਟੈ ਤੂਟਿ ਨਹ ਜਾਈ ॥
ਸਾ ਸਾਪਨਿ ਹੋਇ ਜਗ ਕਉ ਖਾਈ ॥੨॥
ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥
ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥
https://sggsonline.com/guru-granth-sahib-page-329- Karnail Singh